Punjab
ਜਲੰਧਰ ‘ਚ ਅੱਤਵਾਦੀ ਲਖਬੀਰ ਦੇ 3 ਸਾਥੀ ਹਥਿਆਰ ਤੇ ਮੈਗਜ਼ੀਨ ਸਣੇ ਗ੍ਰਿਫਤਾਰ

25 ਫਰਵਰੀ 2024: ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਗ੍ਰਿਫ਼ਤਾਰ ਕੀਤੇ ਹੋਏ ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲੀਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਇੱਥੇ ਮਹਿੰਗੇ ਭਾਅ ਵੇਚਦੇ ਸਨ।ਇਸ ਸਬੰਧੀ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਪ੍ਰੈਸ ਕਾਨਫਰੰਸ ਕਰਨਗੇ।
Continue Reading