Connect with us

News

ਚੰਡੀਗੜ੍ਹ ਤੋਂ ਕੋਰੋਨਾ ਦੇ 3 ਨਵੇਂ ਮਾਮਲੇ ਦੀ ਪੁਸ਼ਟੀ, 2 ਪੀੜਤ ਇੱਕੋ ਪਰਿਵਾਰ ਦੇ

Published

on

ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਹੀ ਰਿਹਾ ਹੈ। ਦੱਸ ਦਈਏ ਚੰਡੀਗੜ੍ਹ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਚੰਡੀਗੜ੍ਹ ‘ਚ ਕੋਰੋਨਾ ਦੇ 3 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਸ ‘ਚ ਦੋ ਵਿਅਕਤੀ ਇਕ ਹੀ ਪਰਿਵਾਰ ਨਾਲ ਸੰਬੰਧਿਤ ਹਨ।