Connect with us

National

ਬੱਸ ਅਤੇ ਟਰੱਕ ਦੀ ਟੱਕਰ ‘ਚ 4 ਦੀ ਮੌਤ, 21 ਜ਼ਖਮੀ

Published

on

UTTARPRADESH: ਕਨੌਜ ਵਿੱਚ ਆਗਰਾ-ਲਖਨਊ ਐਕਸਪ੍ਰੈਸਵੇਅ 23 ਅਪ੍ਰੈਲ ਯਾਨੀ ਮੰਗਲਵਾਰ ਦੀ ਸਵੇਰ ਇੱਕ ਬੱਸ ਅਤੇ ਇੱਕ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ। ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ। 21 ਤੋਂ ਵੱਧ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਿਕ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਆਸ-ਪਾਸ ਦੇ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ| ਅਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ