Punjab
50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਦੇ ਅੜਿਕੇ ਆਇਆ SMO

AMRITSAR: ਸਿਵਲ ਹਸਪਤਾਲ ਤਰਨਤਾਰਨ ਦੇ ਸੀਨੀਅਰ ਮੈਡੀਕਲ ਅਫਸਰ ਡਾ: ਕੰਵਲਜੀਤ ਸਿੰਘ ਨੂੰ ਵਿਜੀਲੈਂਸ ਟੀਮ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਸਿਵਲ ਹਸਪਤਾਲ ਵਿੱਚ ਠੇਕੇ ’ਤੇ ਕੰਟੀਨ ਚਲਾ ਰਿਹਾ ਸੀ। 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ: ਕੰਵਲਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
Continue Reading