Connect with us

Punjab

ਪੰਜਾਬ ਦੇ 6 ਜ਼ਿਲ੍ਹੇ ਆਈ ਧੁੰਦ ਦੀ ਲਪੇਟ ‘ਚ

Published

on

18 ਦਸੰਬਰ 2023: ਪੰਜਾਬ ਵਿੱਚ ਸੋਮਵਾਰ ਸਵੇਰੇ ਧੁੰਦ ਨਾਲ ਦਿਨ ਦੀ ਸ਼ੁਰੂਆਤ ਹੋਈ। ਪੰਜਾਬ ਦੇ ਛੇ ਜ਼ਿਲ੍ਹੇ ਧੁੰਦ ਦੀ ਲਪੇਟ ਵਿੱਚ ਰਹੇ, ਜਿੱਥੇ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਧੁੰਦ ਦਾ ਪ੍ਰਭਾਵ 22 ਦਸੰਬਰ ਤੱਕ ਜਾਰੀ ਰਹੇਗਾ ਪਰ ਜਿਵੇਂ-ਜਿਵੇਂ ਦਿਨ ਚੜ੍ਹੇਗਾ, ਧੁੱਪ ਵੀ ਦਿਖਾਈ ਦੇਵੇਗੀ। ਇਸ ਦੇ ਨਾਲ ਹੀ ਤਾਪਮਾਨ ‘ਚ ਲਗਾਤਾਰ ਗਿਰਾਵਟ ਰਹੇਗੀ।