Punjab
ਫ਼ੌਜ ਦੇ 7 ਜਵਾਨ ਸ਼ਹੀਦ

ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਬਰਫ਼ਬਾਰੀ ਅਤੇ ਬਰਫ਼ ਦੇ ਤੋਦੇ ਵਿੱਚ ਫਸੇ ਭਾਰਤੀ ਸੈਨਾ ਦੇ 7 ਜਵਾਨਾਂ ਦੀ ਮੌਤ ਹੋ ਗਈ ਹੈ। ਭਾਰਤੀ ਫੌਜ ਨੇ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੀਆਂ ਲਾਸ਼ਾਂ ਬਰਫ਼ਬਾਰੀ ਵਾਲੀ ਥਾਂ ਤੋਂ ਬਰਾਮਦ ਕਰ ਲਈਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਅਰੁਣਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਮੌਸਮ ਖ਼ਰਾਬ ਹੈ ਅਤੇ ਭਾਰੀ ਬਰਫ਼ਬਾਰੀ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
Continue Reading