Punjab
ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ CM ਭਗਵੰਤ ਮਾਨ ਨੇ ਕੀਤਾ ਟਵੀਟ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ।
ਸੀ.ਐਮ. ਭਗਵੰਤ ਮਾਨ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਨ। ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੋਰ ਜੋਰ ਨਾਲ ਲੜਾਂਗੇ… ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਬਲਕਿ ਇੱਕ ਵਿਚਾਰ ਹੈ… ਅਤੇ ਹੁਣ ਅਸੀਂ ਹੋਰ ਤੇਜ਼ੀ ਨਾਲ ਅੱਗੇ ਵਧਾਂਗੇ…
Continue Reading