Connect with us

Punjab

ਅਧਿਆਪਕ ਦਿਵਸ ‘ਤੇ 75 ਅਧਿਆਪਕਾਂ ਨੂੰ ਮਿਲੇਗਾ ਰਾਜ ਪੁਰਸਕਾਰ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫੇਜ਼ 8, ਮੋਹਾਲੀ ਵਿਖੇ ਹੋਣ ਵਾਲੇ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਸਾਰੇ ਚੁਣੇ ਗਏ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਸਨਮਾਨਿਤ ਕਰਨਗੇ। ਸਕੂਲ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਦੇ ਡਾਇਰੈਕਟਰ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ, ਸਟੇਟ ਐਵਾਰਡ ਲਈ ਚੁਣੇ ਗਏ 55 ਅਧਿਆਪਕਾਂ ਵਿੱਚੋਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਗ੍ਰਹਿ ਜ਼ਿਲ੍ਹਾ ਰੂਪਨਗਰ (ਰੋਪੜ) ਵਿੱਚ ਸਭ ਤੋਂ ਵੱਧ ਨੌਂ ਅਧਿਆਪਕਾਂ ਨੂੰ ਚੁਣਿਆ ਗਿਆ ਹੈ।