Punjab
ਫ਼ਤਿਹਗੜ੍ਹ ਸਾਹਿਬ ‘ਚ 8 ਨਵੇਂ ਕੋਰੋਨਾ ਦੇ ਆਏ ਮਾਮਲੇ

ਫਤਿਹਗੜ੍ਹ, 10 ਮਈ: ਕੋਰੋਨਾ ਦਾ ਕਹਿਰ ਪੰਜਾਬ ਚ ਦਿਨੋਂ ਦਿਨ ਵੱਧ ਹੀ ਰਿਹਾ ਹੈ। ਲਗਾਤਾਰ ਪੰਜਾਬ ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ।
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ‘ਚ 8 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 36 ਹੋ ਗਈ ਹੈ।ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਐਨ. ਕੇ. ਅਗਰਵਾਲ ਨੇ ਕੀਤੀ।
Continue Reading