Connect with us

Jalandhar

ਜਲੰਧਰ ‘ ਚ ਕੋਰੋਨਾ ਦੇ ਆਏ 9 ਨਵੇਂ ਮਾਮਲੇ

Published

on

ਜਲੰਧਰ ‘ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਅੱਜ ਸਵੇਰੇ ਜਲੰਧਰ ‘ਚੋਂ ਕੁੱਲ 9 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਮੈਰੀਟੋਰੀਅਸ ਸਕੂਲ ‘ਚ ਰਹਿ ਰਹੇ 9 ਲੋਕ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਇਨ੍ਹਾਂ ‘ਚੋਂ 5 ਲੋਕ ਜਲੰਧਰ ਨਾਲ ਸਬੰਧਤ ਹਨ ਜਦਕਿ 4 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਦੱਸੇ ਜਾ ਰਹੇ ਹਨ।

Continue Reading
Click to comment

Leave a Reply

Your email address will not be published. Required fields are marked *