Punjab
ਇਸ ਸਾਲ ਅਮਰੀਕਾ ਦੀ ਸਰਹੱਦ ‘ਤੇ 96,917 ਭਾਰਤੀ ਗ੍ਰਿਫਤਾਰ

4 ਨਵੰਬਰ 2023: ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (UCBP) ਨੇ ਸ਼ੁੱਕਰਵਾਰ ਨੂੰ ਭਾਰਤੀ ਮੂਲ ਦੇ ਲੋਕਾਂ ਦੇ ਦਾਖਲੇ ਨੂੰ ਲੈ ਕੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਅੰਕੜਿਆਂ ਮੁਤਾਬਕ ਅਕਤੂਬਰ 2022 ਤੋਂ ਸਤੰਬਰ 2023 ਦਰਮਿਆਨ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ‘ਚ ਦਾਖਲ ਹੋਣ ਵਾਲੇ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ ਰਿਕਾਰਡ ਉੱਚ ਪੱਧਰ ‘ਤੇ ਹੈ।
Continue Reading