Connect with us

Punjab

SFJ ਦੇ ਮੈਂਬਰ ਜੋਗਿੰਦਰ ਸਿੰਘ ਗੁੱਜਰ ਗ੍ਰਿਫਤਾਰ

Published

on

  • ਦੇਸ਼-ਧ੍ਰੋਹ ਤੇ ਵੱਖਵਾਦ ਦੇ ਦੋਸ਼ਾਂ ਤਹਿਤ ਕਾਰਵਾਈ

ਕਪੂਰਥਲਾ , 04 ਜੁਲਾਈ: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ ਐਕਟ ਤਹਿਤ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਅੱਤਵਾਦੀ ਐਲਾਨੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਨੇ ਪੰਨੂ ਤੇ ਉਸ ਦੇ ਸਹਿਯੋਗੀ SFJ ਦੇ ਮੈਂਬਰ ਜੋਗਿੰਦਰ ਸਿੰਘ ਗੁੱਜਰ ਖ਼ਿਲਾਫ਼ ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਦੇਸ਼-ਧ੍ਰੋਹ ਤੇ ਵੱਖਵਾਦ ਦੇ ਦੋਸ਼ਾਂ ਤਹਿਤ ਦੋ ਵੱਖ-ਵੱਖ ਐਫ਼ਆਈਆਰ ਦਰਜ ਕੀਤੀਆਂ ਹਨ। ਇਸਤੋਂ ਬਾਅਦ ਇਸਨੂੰ ਗਿਰਫ਼ਤਾਰ ਵੀ ਕਰ ਲਿਆ ਗਿਆ ਹੈ SFJ ਦੇ ਮੈਂਬਰ ਜੋਗਿੰਦਰ ਸਿੰਘ ਗੁੱਜਰ ਦੀ ਗਿਰਫਤਾਰੀ ਨੂੰ ਲੈਕੇ ਡੀਐਸਪੀ ਭੁਲੱਥ ਨੇ ਇਸਦੀ ਪੁਸ਼ਟੀ ਕੀਤੀ ਹੈ

Continue Reading
Click to comment

Leave a Reply

Your email address will not be published. Required fields are marked *