Corona Virus
ਸਾਬਕਾ MP ਮਹਿੰਦਰ ਸਿੰਘ ਕੇਪੀ ਕੋਰੋਨਾ ਪੌਜ਼ਿਟਿਵ
ਜਲੰਧਰ, ਪਰਮਜੀਤ ਰੰਗਪੁਰੀ, 12 ਜੁਲਾਈ : ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਨੂੰ ਵੀ ਕੋਰੋਨਾ ਨੇ ਆਪਣੀ ਚਪੇਟ ਵਿੱਚ ਲੈ ਲਿਆ ਹੈ। ਜਿਸਦੇ ਕਾਰਨ ਉਹਨਾਂ ਦੀ ਰਿਪੋਰਟ ਕੋਰੋਨਾ ਪੌਜ਼ਿਟਿਵ ਪਾਈ ਗਈ ਹੈ।
Continue Reading
