Connect with us

News

ਨਵਤੇਜ ਗੁੱਗੂ ਨੂੰ ਮਿਲੀ ਰਾਹਤ

Published

on

  • ਵੱਖ-ਵੱਖ ਮਾਮਲਿਆਂ ਦੇ ਤਹਿਤ ਸੀ ਕੇਸ ਦਰਜ
  • ਗੁੱਗੂ ਦੇ ਵਕੀਲ ਨੇ ਦਿੱਤੀ ਜਾਣਕਾਰੀ

15 ਜੁਲਾਈ: ਨਵਤੇਜ਼ ਹਿਉਮਾਨੀਟੀ ਹਸਪਤਾਲ ਦੇ ਇਨਚਾਰਜ ਨਵਤੇਜ ਸਿੰਘ ਗੁੱਗੂ ਦੇ ਖਿਲਾਫ ਬਟਾਲਾ ਪੁਲਿਸ ਵੱਲੋ ਵੱਖ- ਵੱਖ ਮਾਮਲਿਆਂ ਤਹਿਤ ਕੇਸ ਦਰਜ ਕਰਕੇ ਗ੍ਰਿਫਤਾਰ ਕੀਤਾ ਸੀ। ਮਾਨਯੋਗ ਅਦਾਲਤ ਨੇ ਨਵਤੇਜ ਗੁੱਗੂ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਨਵਤੇਜ ਗੁੱਗੂ ਦੇ ਵਕੀਲ ਬਿਕਰਮਜੀਤ ਸਿੰਘ ਨੇ ਦੱਸਿਆ ਨਵਤੇਜ ਗੁੱਗੂ ਸਮੇਤ 11 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਨਵਤੇਜ ਨੂੰ ਗ੍ਰਿਫ਼ਤਾਰ ਕੀਤਾ ਸੀ।

ਜਿਸਨੂੰ ਪੁਲਿਸ ਰਿਮਾਂਡ ਤੋਂ ਬਾਅਦ ਅਦਾਲਤ ਵੱਲੋਂ 13 ਜੁਲਾਈ ਨੂੰ ਗੁਰਦਾਸਪੂਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। ਵਕੀਲ ਨੇ ਦੱਸਿਆ ਕਿ ਮਾਨਯੋਗ ਅਦਾਲਤ ਵਿਚ ਗੁੱਗੂ ਦੀ ਜਮਾਨਤ ਦੀ ਅਰਜੀ ਉਨ੍ਹਾਂ ਵੱਲੋਂ ਲਗਾਈ ਗਈ ਸੀ। ਜਿਸਦੀ ਸੁਣਵਾਈ ਕਰਦੇ ਹੋਏ ਅੱਜ ਬਟਾਲਾ ਦੀ ਅਦਾਲਤ ਵਲੋਂ ਨਵਤੇਜ ਦੀ ਜਮਾਨਤ ਅਰਜੀ ਮੰਜੂਰ ਕਰ ਲਈ ਹੈ।

Continue Reading
Click to comment

Leave a Reply

Your email address will not be published. Required fields are marked *