Religion
ਕੋਰੋਨਾ ਦਾ ਕਹਿਰ, ਅਮਰਨਾਥ ਯਾਤਰਾ 2020 ਰੱਦ

21 ਜੁਲਾਈ: ਕੋਰੋਨਾ ਮਹਾਮਾਰੀ ਕਾਰਨ ਭਾਰਤ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਭਾਰਤ ਸਰਕਾਰ ਨੇ ਅਮਰਨਾਥ ਯਾਤਰਾ 2020 ਨੂੰ ਰੱਦ ਕਰ ਦਿੱਤਾ ਹੈ। ਸ਼ਰਧਾਲੂਆਂ ਨੂੰ ਇਸ ਸਾਲ ਭਾਵ 2020 ਵਿੱਚ ਕੋਰੋਨਾ ਦੇ ਲਗਾਤਾਰ ਵਧਦੇ ਪ੍ਰਕੋਪ ਨੂੰ ਵੇਖਦੇ ਹੋਏ ਅਮਰਨਾਥ ਯਾਤਰਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਅਹਿਮ ਫੈਸਲਾ ਸ਼੍ਰੀਨਗਰ ਵਿਖੇ ਜੰਮੂ ਕਸ਼ਮੀਰ ਦੇ ਪ੍ਰਧਾਨ ਦੀ ਅਗਵਾਈ ਹੇਠ ਸਮੀਖਿਆ ਬੈਠਕ ਦੌਰਾਨ ਲਿਆ ਗਿਆ।ਇਸਤੋਂ ਪਹਿਲਾਂਂ 8 ਜੁਲਾਈ ਨੂੰ ਕੋਰੋਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਬੰਧਿਆ ਤਹਿਤ ਅਮਰਨਾਥ ਯਾਤਰਾ ਦੀ ਮਨਜ਼ੂਰੀ ਦਿੱਤੀ ਗਈ ਸੀ।