Connect with us

Politics

ਕਿ ਪ੍ਰਤਾਪ ਸਿੰਘ ਬਾਜਵਾ ਤੋਂ ਨਾਰਾਜ਼ ਹੋ ਕੇ ਲਿਆ ਕੈਪਟਨ ਸਰਕਾਰ ਨੇ ਇਹ ਫੈਸਲਾ ?

ਪੰਜਾਬ ਸਰਕਾਰ ਨੇ ਬਾਜਵਾ ਤੋਂ ਵਾਪਿਸ ਲਈ ਪੰਜਾਬ ਪੁਲਿਸ ਵਾਲੀ ਸੁਰੱਖਿਆ

Published

on

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ 
ਪ੍ਰਤਾਪ ਸਿੰਘ ਬਾਜਵਾ ਨਾਲ ਗੁੱਸੇ ਹੋਈ ਕੈਪਟਨ ਸਰਕਾਰ 
ਜਿਸ ਕਰਕੇ ਲਿਆ ਅਹਿਮ ਫੈਸਲਾ 

                   

8 ਅਗਸਤ : ਅੱਜ ਪ੍ਰਤਾਪ ਸਿੰਘ ਬਾਜਵਾ ਬਾਰੇ ਆਈ ਵੱਡੀ ਖ਼ਬਰ , ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਗਈ ਸੂਬਾ ਪੁਲਿਸ ਦੀ ਸੁਰੱਖਿਆ ਨੂੰ ਵਾਪਸ ਲਿਆ ਜਾਵੇਗਾ। ਬਾਜਵਾ ਦੀ ਸੁਰੱਖਿਆ ਮਾਮਲੇ ਵਿੱਚ ਸਾਰੀ ਜਾਂਚ ਕਰਨ ਦੇ ਬਾਅਦ ਪੰਜਾਬ ਸਰਕਾਰ ਇਸ ਨਤੀਜੇ ਤੇ ਪਹੁੰਚੀ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਕਿਸੇ ਪ੍ਰਕਾਰ ਦਾ ਕੋਈ ਖਤਰਾ ਨਹੀਂ ਹੈ। 

                         

ਇਸ ਦੇ ਨਾਲ ਹੀ ਹੁਣ ਪ੍ਰਤਾਪ ਸਿੰਘ ਬਾਜਵਾ ਕੋਲ ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਮੁਹੱਈਆ ਕਰਾਈ ਗਈ ਕੇਂਦਰ ਦੀ ਸਿੱਧੀ ਸੁਰੱਖਿਆ ਹੈ,  ਲੱਗਦਾ ਹੈ ਕੈਪਟਨ ਸਰਕਾਰ ਬਾਜਵਾ ਸਾਹਿਬ ਨਾਲ ਨਾਰਾਜ਼ ਹੋ ਗਈ ਹੈ।