Governance
ਅਕਾਲੀ ਦਲ ਦਾ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
ਵਿਧਾਨ ਸਭਾ ਸੈਸ਼ਨ ਦਾ ਅੱਜ 8ਵਾਂ ਦਿਨ ਹੈ। ਇਥੇ ਨੌਵੇਂ ਦਿਨ ਵੀ ਅਕਾਲੀ ਦਲ ਦਾ ਹੰਗਾਮਾ ਦੇਖਣ ਨੂੰ ਮਿਲੀਆ। ਦੱਸ ਦਈਏ ਕਿ ਅਕਾਲੀ ਦਲ ਵੱਲੋਂ ਅਮਨ ਤੇ ਕਾਨੂੰਨ ਨੂੰ ਲੈਕੇ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ ਗਿਆ।
ਅਕਾਲੀ ਦਲ ਵਲੋਂ ਗੈਂਗਸਟਰ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦੀ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਹੈ। ਇਸ ਪ੍ਰਦਰਸ਼ਨ ਵਿਚ ਅਕਾਲੀ ਦਲ ਵਲੋਂ ਕਿਹਾ ਗਿਆ ਕਿ ਕਾਂਗਰਸ ਸਰਕਾਰ ਗੈਂਗਸਟਰਾਂ ਦਾ ਸਾਥ ਦੇ ਰਹੀ ਹੈ।
Continue Reading