Connect with us

Governance

ਓਮ ਪ੍ਰਕਾਸ਼ ਚੌਟਾਲਾ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਹੋਈ ਮੁਲਾਕਾਤ

Published

on

op meet badal

ਬਠਿੰਡਾ:- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਮੁਲਾਕਾਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਹੋਈ। ਓ.ਪੀ. ਚੌਟਾਲਾ ਨੇ ਪਿੰਡ ਬਾਦਲ ਪਹੁੰਚ ਕੇ ਮੁਲਾਕਾਤ ਕੀਤੀ। ਲੰਬੇ ਸਮੇਂ ਬਾਅਦ ਦੋਹਾਂ ਵਿਚਾਲੇ ਮੁਲਾਕਾਤ ਹੋਈ ਅਤੇ ਸਿਆਸੀ ਹਾਲਾਤਾਂ ਨੂੰ ਲੈ ਕੇ ਚਰਚਾ ਹੋਈ। ਤੀਜੇ ਮੋਰਚੇ ਦੇ ਗਠਨ ਨੂੰ ਲੈ ਕੇ ਵੀ ਗੱਲਬਾਤ ਹੋਈ।
ਓਮ ਪ੍ਰਕਾਸ਼ ਚੌਟਾਲਾ ਹਾਲ ਹੀ ਵਿੱਚ ਜੇਲ੍ਹ ਤੋਂ ਰਿਹਾਅ ਹੋਏ ਹਨ। ਇਸ ਸਮੇਂ ਦੌਰਾਨ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਮਿਲ ਰਹੇ ਹਨ। ਇਸ ਤੋਂ ਪਹਿਲਾਂ ਚੋਟਾਲਾ ਸਾਬਕਾ ਪ੍ਰਧਾਨ ਮੰਤਰੀ ਏ.ਡੀ. ਦੇਵੇਗੌੜਾ ਨੂੰ ਵੀ ਮਿਲੇ ਸਨ। ਇਸ ਦੇ ਨਾਲ ਹੀ ਮੁਲਾਇਮ ਸਿੰਘ, ਨਿਤੀਸ਼ ਕੁਮਾਰ ਨਾਲ ਵੀ ਮੁਲਾਕਾਤ ਕੀਤੀ ਹੈ।