Punjab
ਜਲਾਲਾਬਾਦ ‘ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਛਾਪੇਮਾਰੀ,ਵੱਡੀ ਮਾਤਰਾ ‘ਚ ਲਾਹਨ ਬਰਾਮਦ

ਜਲਾਲਾਬਾਦ : ਪੁਲਿਸ ਅਤੇ ਆਬਕਾਰੀ ਵਿਭਾਗ (Police and Excise Department ) ਨੇ ਪਿੰਡ ਮਹਾਲਮ ਵਿੱਚ ਵੱਡੀ ਛਾਪੇਮਾਰੀ ਕੀਤੀ ਹੈ। ਦਰਅਸਲ, ਟੀਮਾਂ ਨੇ 600 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਜ਼ਬਤ ਕਰਨ ਦੇ ਦੋਸ਼ ਵਿੱਚ ਇੱਕ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਦੂਜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਪੁਲਿਸ ਵੱਲੋਂ ਲਾਹਨ ਨੂੰ ਨਸ਼ਟ ਕਰ ਦਿੱਤਾ ਗਿਆ ਹੈ।
Continue Reading