ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਵੱਡੀ ਸਿਆਸੀ ਹਲਚਲ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।