Connect with us

punjab

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹਰਿਆਣਾ ਦੇ CM ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ

Published

on

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਚੰਡੀਗੜ੍ਹ ਵਿਖੇ ਹਰਿਆਣਾ ਸਿਵਲ ਸਕੱਤਰੇਤ ਵਿਚ ਸ਼ਿਸ਼ਟਾਚਾਰ ਦੇ ਨਾਤੇ ਮੁਲਾਕਾਤ ਕੀਤੀ। ਸ੍ਰੀ ਖੱਟਰ ਨੇ ਸਤਿਕਾਰ ਵਜੋਂ ਸ. ਚੰਨੀ ਨੂੰ ਗੁਲਦਸਤਾ, ਸ਼ਾਲ ਅਤੇ ਅਰਜੁਨ ਕ੍ਰਿਸ਼ਨ ਰੱਥ ਦਾ ਮਾਡਲ ਭੇਟ ਕੀਤਾ।

Continue Reading