punjab
ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦੇ ਮੁਆਵਜ਼ੇ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦੇ ਮੁਆਵਜ਼ੇ ਦਾ ਐਲਾਨ
ਦੇਖੋ,ਕਿੰਨੇ ਫੀਸਦੀ ਨੁਕਸਾਨ ਤੇ ਕਿੰਨੇ ਹਜ਼ਾਰ ਰੁਪਏ ਦਾ ਮਿਲੇਗਾ ਮੁਆਵਜ਼ਾ
ਚੰਡੀਗੜ੍ਹ, ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਬਰਬਾਦ ਹੋਈ ਫਸਲ ਦੇ ਮੁਆਵਜੇ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਨੇ ਦੱਸਿਆ ਕੇ ਸਰਕਾਰ 76 ਫੀਸਦੀ ਅਤੇ ਉਸਤੋਂ ਵੱਧ ਨੁਕਸਾਨ ਲਈ 12000 ਰੁਪਏ ਪ੍ਰਤੀ ਏਕੜ ,75 ਫੀਸਦੀ ਤੱਕ 5400 ਪ੍ਰਤੀ ਏਕੜ ਅਤੇ 26ਤੋਂ 32 ਫੀਸਦੀ ਤੱਕ 2000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ।