Connect with us

Uncategorized

ਬਾਲੀਵੁੱਡ ਗਾਇਕਾ ਨੇਹਾ ਕੱਕੜ

Published

on

ਬਾਲੀਵੁੱਡ: ਗਾਇਕਾ ਨੇਹਾ ਕੱਕੜ ਅੱਜ ਕਿਸੀ ਪਹਿਚਾਣ ਦੀ ਮੋਹਤਾਜ ਨਹੀ ਹੈ। ਉਨ੍ਹਾਂ ਨੇ ਆਪਣੀ ਗਾਇਕੀ ਦੇ ਦਮ ‘ਤੇ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਸਫਲ ਮੁਕਾਮ ਹਾਸਿਲ ਕੀਤਾ ਹੈ। ਦੱਸ ਦੇਈਏ ਕਿ ਸਭ ਦੀ ਪਿਆਰੀ ਨੇਹਾ ਨੇਹਾ ਕੱਕੜ UBON ਕੰਪਨੀ ਦੀ ਬ੍ਰਾਂਡ ਅੰਬੈਸਡਰ ਬਣ ਚੁੱਕੀ ਹੈ। ਇਸਦੀ ਜਾਣਕਾਰੀ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਇੰਸਟਾਗ੍ਰਾਮ ਤੇ ਦਿੱਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਬੇਹੱਦ ਖੂਬਸੂਰਤ ਤਸਵੀਰਾਂ ਵੀ ਸਾਂਝੀਆਂ ਕੀਤੀਆ ਹਨ।

ਨੇਹਾ ਕੱਕੜ ਨੇ ਤਸਵੀਰਾ ਸਾਂਝੀਆਂ ਕਰਦਿਆਂ ਲਿਖਿਆ, ਸੰਗੀਤ ਦੀ ਧੁਨੀ ਹੋਰ ਬਿਹਤਰ ਨਹੀਂ ਹੋ ਸਕਦੀ। ਆਪਣੇ ਨਵੇਂ ਬ੍ਰਾਂਡ ਅੰਬੈਸਡਰ ਦਾ ਸੁਆਗਤ ਕਰਨ ਲਈ Ubon ਦਾ ਧੰਨਵਾਦ.