Punjab ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ Published 3 years ago on March 8, 2022 By admin ਮੋਹਾਲੀ: ਪਟਿਆਲਾ ਜੇਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਖਤਮ ਹੋ ਗਈ ਹੈ। ਇਸ ਤਹਿਤ ਉਸ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਉਸ ਨੂੰ 8 ਮਾਰਚ ਨੂੰ ਮੋਹਾਲੀ ਅਦਾਲਤ ਨੇ ਨਸ਼ਿਆਂ ਦੇ ਕੇਸ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਸੀ। Related Topics:PatialaPunjabShiromani Akali Dalvikram jeet singh majithia Up Next ਪੰਜਾਬ ਵਿੱਚ ਟੀਬੀ ਦੇ ਇਲਾਜ ਲਈ ਮੈਡੀਕੇਸ਼ਨ ਈਵੈਂਟ ਰੀਮਾਈਂਡਰ ਮੌਨੀਟਰ ਬਾਕਸ ਦੀ ਸ਼ੁਰੂਆਤ Don't Miss ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਹਫ਼ਤਾ ਭਰ ਗਤੀਵਿਧੀਆਂ ਦਾ ਆਯੋਜਨ ਔਰਤਾਂ ਲਈ ਮੈਡੀਕਲ ਚੈਕਅੱਪ ਅਤੇ ਸਿਹਤ ਜਾਗਰੂਕਤਾ ਕੈਂਪ ਦਾ ਆਯੋਜਨ Continue Reading You may like ਸੁਖਬੀਰ ਬਾਦਲ ਫਿਰ ਤੋਂ ਬਣੇ ਅਕਾਲੀ ਦਲ ਦੇ ਪ੍ਰਧਾਨ ਅਕਾਲੀ ਦਲ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ ! ਪੰਜਾਬ ‘ਚ ਮੀਂਹ, ਕਿਸਾਨਾਂ ਦੀ ਵਧੀ ਚਿੰਤਾ ! ਪਟਿਆਲਾ ਤੇ ਸੰਗਰੂਰ ‘ਚ ਇੰਟਰਨੈੱਟ ਸੇਵਾਵਾਂ ਬੰਦ ! ਬਿਕਰਮ ਮਜੀਠੀਆ ਤੋਂ ਦੂਜੇ ਦਿਨ ਵੀ 7 ਘੰਟੇ ਸਵਾਲ-ਜਵਾਬ ਅੱਜ ਮੁੜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ