Connect with us

Uncategorized

ਕਾਦੀਆ ਚ ਨਸ਼ਾ ਨਹੀਂ ਵਿਕਣ ਦਿਆਂਗੇ – ਪ੍ਰਤਾਪ ਸਿੰਘ ਬਾਜਵਾ

Published

on

ਕਾਦੀਆਂ ਤੋਂ ਵਿਧਾਨ ਸਭਾ ਚੋਣਾਂ ਦੀ ਜਿੱਤ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਾਦੀਆਂ ਵਾਸੀਆਂ ਦਾ ਡੋਰ ਟੂ ਡੋਰ ਜਾ ਕੇ  ਧੰਨਵਾਦ ਕੀਤਾ ਗਿਆ  ਉਨ੍ਹਾਂ ਦਾ ਬੇਟਾ ਉਨ੍ਹਾਂ ਦੀ ਪਤਨੀ ਚਰਨਜੀਤ ਕੋਰ ਬਾਜਵਾ ਅਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਨਾਲ ਸਨ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੋ ਮੈਂ  ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਪੂਰੀ ਈਮਾਨਦਾਰੀ ਨਾਲ ਨਿਭਾਵਾਂਗਾ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਦੀਆਂ ਵਿਚ ਗੁੰਡਾਗਰਦੀ ਅਤੇ ਨਸ਼ੇ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾਵੇਗਾ ਇਸ ਮੌਕੇ ਸ਼ਹਿਰ ਵਾਸੀਆਂ ਵੱਲੋਂ ਪ੍ਰਤਾਪ ਸਿੰਘ ਬਾਜਵਾ ਅਤੇ ਉਨ੍ਹਾਂ ਦੀ ਪਤਨੀ ਨੂੰ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਮਠਿਆਈਆਂ ਵੰਡ ਕੇ  ਭੰਗਡ਼ੇ ਪਾ ਕੇ ਉਨ੍ਹਾਂ ਦੀ ਜਿੱਤ ਦੀ ਖ਼ੁਸ਼ੀ ਮਨਾਈ |