Punjab ਸਿੱਖ ਸਮਾਜ ਲਈ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਦਿੱਤੀ ਇਹ ਰਾਹਤ Published 4 years ago on March 15, 2022 By admin ਨਵੀਂ ਦਿੱਲੀ: ਸਿੱਖ ਸਮਾਜ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕੇਂਦਰ ਸਰਕਾਰ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਘਰੇਲੂ ਉਡਾਣਾਂ ‘ਚ ਕਿਰਪਾਨ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਹੁਣ ਸਿੱਖ 9 ਇੰਚ ਤੱਕ ਦੀ ਕਿਰਪਾਨ ਪਹਿਨ ਸਕਣਗੇ ਅਤੇ ਇਸ ਦਾ ਬਲੇਡ 6 ਇੰਚ ਤੋਂ ਵੱਧ ਨਹੀਂ ਹੋਣਾ ਚਾਹੀਦਾ। Related Topics:Central Government of IndiachandigarhindiaPunjab Up Next ਸੜਕਾਂ ‘ਤੇ ਗੁਬਾਰੇ ਵੇਚਣ ਵਾਲੀ ਕੁੜੀ ਦੀ ਇਸ ਤਰ੍ਹਾਂ ਬਦਲੀ ਕਿਸਮਤ Don't Miss ਯੂਕਰੇਨ ਚ ਸਾਥੀ ਜੂਨੀਅਰ ਵਿਦਿਆਰਥੀਆਂ ਦੀ ਮਦਦ ਕਰਨ ਵਾਲੇ ਨੌਜਵਾਨ ਨੇ ਦੱਸੀ ਆਪ ਬੀਤੀ Continue Reading You may like ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- CM ਮਾਨ ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: CM ਮਾਨ ਪੰਜਾਬ ‘ਚ ਲੂ ਦਾ ਅਲਰਟ ਜਾਰੀ, 3 ਦਿਨ ਪਵੇਗੀ ਅੱਤ ਦੀ ਗਰਮੀ ਲੂ (Heatwave) ਕੀ ਹੁੰਦੀ ਹੈ? ਲੂ ਤੋਂ ਬਚਣ ਦੇ 5 ਤਰੀਕੇ