Punjab ਕੋਰੋਨਾ ਪਾਬੰਦੀਆਂ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। Published 4 years ago on March 15, 2022 By admin ਪੰਜਾਬ: ਪੰਜਾਬ ਸਰਕਾਰ ਨੇ ਮੰਗਲਵਾਰ ਸੂਬੇ ਭਰ ਵਿੱਚ ਜਾਰੀ ਕੋਰੋਨਾ ਪਾਬੰਦੀਆਂ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। Related Topics:chandigarhindiaPunjab Up Next 16 ਸਾਲ ਦੀ ਲੜਕੀ ਨੂੰ ਮੈਸੇਜ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਸਮਰਥਕਾਂ ਨੂੰ ਭੇਜ ਲੜਕੀ ਦੇ ਭਰਾਵਾਂ ਤੇ ਕੀਤਾ ਹਮਲਾ ਆਪ ਆਗੂ ਨੇ ਜਖਮੀਆਂ ਨਾਲ ਕੀਤੀ ਮੁਲਾਕਾਤ Don't Miss ਪੰਜਾਬ ਆਈਏਐਸ ਆਫੀਸਰਜ਼ ਐਸੋਸੀਏਸ਼ਨ ਨੇ ਸਾਰੇ ਅਧਿਕਾਰੀਆਂ ਦੀ ਤਰਫੋਂ ਮੰਗਲਵਾਰ ਨੂੰ ਸੀਐਮਓ ਵਿਖੇ ਪੰਜਾਬ ਦੇ ਮੁੱਖ ਮੰਤਰੀ-ਨਿਯੁਕਤ ਭਗਵੰਤ ਮਾਨ ਨੂੰ ਏਸੀਐਸ ਵਜੋਂ ਜੁਆਇਨ ਕਰਨ ਲਈ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ ਨੂੰ ਗੁਲਦਸਤੇ ਭੇਂਟ ਕਰਕੇ ਵਧਾਈ ਦਿੱਤੀ। Continue Reading You may like ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ “ਪਠਾਣਮਾਜਰਾ ਦੇ ਸਮਾਗਮ ‘ਚ ਸੁਖਬੀਰ ਬਾਦਲ ਤੇ ਸਿਰਸਾ ਦੀ ਹਾਜ਼ਰੀ ਨਾਲ ਚਰਚੇ ਤੇਜ਼, MLA ਬੋਲੇ- ਫ਼ਿਲਹਾਲ AAP ਨਹੀਂ ਛੱਡ ਰਿਹਾ” ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਮਾਨ ਸਰਕਾਰ- ਕੇਜਰੀਵਾਲ CM ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ ਪ੍ਰੀ-ਐਗਜ਼ਿਸਟਿੰਗ ਬੀਮਾਰੀਆਂ ਲਈ ਕੋਈ ਉਡੀਕ ਮਿਆਦ ਨਹੀਂ, 850 ਸੂਚੀਬੱਧ ਹਸਪਤਾਲਾਂ ਵਿੱਚ 2,300 ਤੋਂ ਵੱਧ ਇਲਾਜ ਪੈਕੇਜ ਉਪਲੱਬਧ: ਡਾ. ਬਲਬੀਰ ਸਿੰਘ ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸੰਧਵਾਂ