Punjab
ਜਲੰਧਰ ‘ਚ ਕਲਰਕ ਖਿਲਾਫ਼ FIR ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।
ਭ੍ਰਿਸ਼ਟਾਚਾਰ ਦੇ ਖਿਲਾਫ਼ ਐਕਸ਼ਨ ‘ਚ ਭਗਵੰਤ ਮਨ ਦੀ ਸਰਕਾਰ ਵੱਲੋਂ ਜਾਰੀ ਐਂਟੀ ਕਰੱਪਸ਼ਨ ਐਕਸ਼ਨ ਲਾਈਨ ‘ਤੇ ਆਈ ਸ਼ਿਕਾਇਤ ‘ਤੇ ਕਾਰਵਾਈ ਹੋਈ ਹੈ। ਜਲੰਧਰ ‘ਚ ਕਲਰਕ ਖਿਲਾਫ਼ FIR ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ। ਤਹਿਸੀਲਦਾਰ ਆਫ਼ਿਸ ਦੇ ਕਲਰਕ ‘ਤੇ ਇਲਜ਼ਾਮ 4 ਲੱਖ 80 ਹਜ਼ਾਰ ਦੀ ਰਿਸ਼ਵਤ ਲੈਣ ਦਾ ਇਲਜ਼ਾਮ ਹੈ।ਸ਼ੁਰੂਆਤੀ ਜਾਂਚ ‘ਚ ਸ਼ਿਕਾਇਤ ਸਹੀ ਪਾਈ ਗਈ।
ਭਗਵੰਤ ਮਨ ਮੈਨੂੰ ਸਾਡੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਹੈਲਪਲਾਈਨ ‘ਤੇ ਸ਼ਿਕਾਇਤ ਮਿਲੀ ਹੈ। ਅਧਿਕਾਰੀਆਂ ਨੂੰ ਤੁਰੰਤ ਜਾਂਚ ਦੇ ਨਿਰਦੇਸ਼ ਦਿੱਤੇ, ਰਿਸ਼ਵਤ ਮੰਗਦੇ ਫੜੇ ਗਏ ਵਿਅਕਤੀਆਂ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ। ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ