ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ।
ਅੱਜ ਆਪਣੀ ਸਰਕਾਰੀ ਰਿਹਾਇਸ਼ ‘ਤੇ ਹਰਨਾਜ਼ ਕੌਰ ਸੰਧੂ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ 21 ਸਾਲਾਂ ਬਾਅਦ ਭਾਰਤ ਵਿੱਚ ਮਿਸ ਯੂਨੀਵਰਸ ਦਾ ਖਿਤਾਬ ਵਾਪਸ ਲਿਆ ਕੇ ਦੇਸ਼ ਦਾ ਮਾਣ ਵਧਾਉਣ ਲਈ ਉਨ੍ਹਾਂ ਨੂੰ ਵਧਾਈ ਦਿੱਤੀ।