Connect with us

Punjab

ਪੰਜਾਬ ਸਰਕਾਰ ਨੇ 32 ਆਈਏਐਸ ਅਫਸਰਾਂ ਦੇ ਤਬਾਦਲੇ ਕੀਤੇ

Published

on

ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ ਫੇਰ ਵੱਡਾ ਪ੍ਰਸ਼ਾਸਨਿਕ ਫੇਰ ਬੱਦਲ ਕੀਤਾ ਹੈ। ਮਾਨ ਸਰਕਾਰ ਨੇ 32 ਆਈਏਐਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ 32 ਆਈਏਐਸ ਅਧਿਕਾਰੀਆਂ ਦੇ ਤਬਾਦਲਿਆਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਕਈ ਸੀਨੀਅਰ ਆਈਏਐਸ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ।

ਦੱਸਣਯੋਗ ਹੈ ਕਿ ਬੀਤੇ ਦਿਨ ਵੀ ਪੰਜਾਬ ਸਰਕਾਰ ਨੇ ਦੇਰ ਸ਼ਾਮ ਨੂੰ 17 ਆਈਪੀਐਸ ਅਧਿਕਾਰੀਆਂ ਅਤੇ ਇੱਕ ਪੀਪੀਐਸ ਅਧਿਕਾਰੀ ਦਾ ਤਬਾਦਲਾ ਕੀਤਾ ਸੀ।