Punjab ‘ਆਪ’ ਦੇ ਨੇਤਾ ਰਾਘਵ ਚੱਢਾ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ Published 4 years ago on May 3, 2022 By admin ਨਵੀਂ ਦਿੱਲੀ: ‘ਆਪ’ ਪਾਰਟੀ ਦੇ ਨੇਤਾ ਰਾਘਵ ਚੱਢਾ ਨੂੰ ਰਾਜ ਸਭਾ ਦਾ ਮੈਂਬਰ ਚੁਣਿਆ ਗਿਆ ਸੀ। ਪੰਜਾਬ ਦੇ ਨਵ ਨਿਯੁਕਤ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ। ਭਾਰਤ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਹਾਜ਼ਰੀ ‘ਚ ਰਾਘਵ ਚੱਢਾ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ ਹੈ। Related Topics:chandigarhPunjabpunjab government Up Next ਪਟਿਆਲਾ ਹਿੰਸਾ ਮਾਮਲੇ ‘ਚ ਅੱਜ ਰਾਜਪਾਲ ਨੂੰ ਮਿਲੇਗਾ ਕਾਂਗਰਸ ਦਾ ਵਫ਼ਦ Don't Miss ਇੰਟਰਨੈਸ਼ਨਲ ਅਹਿਮਦੀਆ ਹੈਡਕਵਾਟਰ ਕਾਦੀਆਂ ਵਿਖੇ ਮਨਾਈ ਗਈ ਈਦ ਉਲ ਫਿਤਰ, ਇਕ-ਦੂਜੇ ਨੂੰ ਦਿਤੀ Continue Reading You may like ਪੰਜਾਬ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸੁਰੱਖਿਆ ਅਤੇ ਸਹਾਇਤਾ ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ PSPCL ‘ਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਹਰਪਾਲ ਚੀਮਾ ‘ਆਪ’ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਸਮਾਜਿਕ ਸਾਂਝ ਨੂੰ ਭੰਗ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ: ਹਰਪਾਲ ਚੀਮਾ ਸਿੱਖਾਂ ਦਾ ਇਕਲੌਤਾ ਪਰਿਵਾਰ ਜਿਸ ‘ਤੇ ਸ਼੍ਰੀ ਆਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਲਾਗੂ ਨਹੀਂ ਹੁੰਦੇ! ਸਰਕਾਰੀ ਬੱਸਾਂ ਦੀ ਸੇਵਾ ਤਿੰਨ ਦਿਨਾਂ ਲਈ ਬੰਦ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਿਆ, ਉਹ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ:CM ਮਾਨ