Connect with us

Punjab

ਐਕਸਾਈਜ਼ ਵਿਭਾਗ ਅਤੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ ਕਰ 252 ਬੋਤਲਾ ਨਜਾਇਜ ਸ਼ਰਾਬ ਕੀਤੀ ਗਈ ਬਰਾਮਦ

Published

on

ਪੰਜਾਬ ਪੁਲਿਸ ਅਤੇ ਐਕਸਾਇਜ ਵਿਭਾਗ ਦੀ ਟੀਮ ਵੱਲੋਂ ਸਾਂਝੇ ਤੌਰ ਤੇ ਬਟਾਲਾ ਅਧੀਨ ਪੈਂਦੇ ਪਿੰਡ ਮਨੋਹਰਪੂਰੇ ਦੇ ਇਕ ਘਰ ਵਿਚ ਛਾਪੇਮਾਰੀ ਕਰ 21 ਪੇਟੀਆਂ ਚੰਡੀਗੜ੍ਹ ਮਾਰਕਾ ਨਜਾਇਜ ਸ਼ਰਾਬ ਬਰਾਮਦ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਇੰਸਪੈਕਟਰ ਦੀਪਕ ਕੁਮਾਰ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਸ ਇਲਾਕੇ ਵਿੱਚ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਵੇਚੀ ਜਾਂਦੀ ਹੈ ਜਿਸਦੇ ਚੱਲਦੇ ਅੱਜ ਬਟਾਲਾ ਦੇ ਪਿੰਡ ਮਨੋਹਰਪੁਰਾ ਵਿਖੇ ਇਕ ਘਰ ਵਿਚ ਛਾਪੇਮਾਰੀ ਕਰ 252 ਬੋਤਲਾ ਨਜਾਇਜ ਸ਼ਰਾਬ ਬਰਾਮਦ ਕਰ ਆਪਣੇ ਕਬਜੇ ਵਿੱਚ ਲੈ ਲਈ ਗਈ ਹੈ ਫਿਲਹਾਲ ਦੋਸ਼ੀ ਮੌਕੇ ਤੋਂ ਫਰਾਰ ਹਨ ਜਿਨਾਂ ਨੂੰ ਫੜਨ ਲਈ ਪੰਜਾਬ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਜਾ ਰਹੀ ਹੈ।