Punjab ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸੀ.ਐਮ ਮਾਨ Published 4 years ago on June 3, 2022 By admin ਮਾਨਸਾ : ਸੀ.ਐਮ. ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਘਰ ਪਰਿਵਾਰ ਨੂੰ ਮਿਲਣ ਪਹੁੰਚੇ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ। ਸੀ.ਐਮ ਮਾਨ ਦੇ ਸਿੱਧੂ ਮੂਸੇਵਾਲਾ ਦੇ ਘਰ ਪਹੁੰਚਣ ਤੋਂ ਬਾਅਦ ਘਰ ਦੇ ਬਾਹਰ ਸੁਰੱਖਿਆ ਘੇਰਾ ਹੋਰ ਸਖ਼ਤ ਕਰ ਦਿੱਤਾ ਗਿਆ ਹੈ। Related Topics:bhagwant maanchandigarhindiaPatialaPunjabpunjab cmpunjab governmentSIDHU MOOSEWALA Up Next ਆਈ.ਪੀ.ਐਸ ਹਰਪ੍ਰੀਤ ਸਿੰਘ ਸਿੱਧੂ ਨੂੰ ਭਗਵੰਤ ਮਾਨ ਨੇ ਸੌਂਪੀ ਵੱਡੀ ਜ਼ਿੰਮੇਵਾਰੀ Don't Miss ਪੀੜਤਾ ਦੀ ਭੈਣ ਸਮੇਤ ਤਿੰਨ ਦੋਸ਼ੀ ਗ੍ਰਿਫਤਾਰ ਅਤੇ 45 ਹਜ਼ਾਰ ਰੁਪਏ ਦੀ ਫਿਰੌਤੀ ਦੀ ਰਕਮ ਵੀ ਬਰਾਮਦ: ਐੱਸਐੱਸਪੀ ਸੰਦੀਪ ਕੁਮਾਰ Continue Reading You may like ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: CM ਮਾਨ ਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : CM ਮਾਨ ਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾ ਮਸ਼ਹੂਰ ਗਾਇਕ R NAIT ਨੇ ਮੰਗੀ ਮੁਆਫ਼ੀ ਬੈਂਕ ਪੀ.ਓ. ਅਤੇ LIC/GIC ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ