Connect with us

Uncategorized

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਹੈ।

Published

on

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਹੈ। ਕਾਸ਼! ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਸਮਝਦੀ ਹੁੰਦੀ ਤੇ ਅੱਜ ਸਾਡਾ ਹੀਰਾ, ਉਸਦਾ ਪਰਿਵਾਰ ਤੇ ਉਸਦੇ ਚਾਹੁਣ ਵਾਲੇ ਖੁਸ਼ੀਆਂ ਮਨਾਉਂਦੇ ਹੁੰਦੇ। ਵਾਹਿਗੁਰੂ ਦੇ ਚਰਨਾਂ ‘ਚ ਅਰਦਾਸ ਹੈ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।