Punjab
ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ਝੋਨਾ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।
ਟਵੀਟ ਕਰਦੇ ਹੋਏ ਭਗਵੰਤ ਮਾਨ ਨੇ ਲਿਖਿਆ ਕਿ, “ਕਿਸਾਨਾਂ ਨਾਲ ਵਾਅਦੇ ਮੁਤਾਬਿਕ ਕੱਲ੍ਹ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ.. ਤੁਹਾਡੀ ਸਰਕਾਰ ਨੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਕੀਤਾ ਹੋਇਆ ਹੈ ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ.. ਕਿਸਾਨ ਵੀਰਾਂ ਨੂੰ ਅਪੀਲ.. ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰੋ..ਸੁਚੇਤ ਹੋਈਏ..ਪਾਣੀ ਤੇ ਧਰਤੀ ਬਚਾਈਏ
Continue Reading