Punjab ਪੰਜਾਬ ਵਿਧਾਨ ਸਭਾ ਦਾ ਇਜਲਾਸ 24 ਜੂਨ ਨੂੰ Published 4 years ago on June 16, 2022 By admin ਚੰਡੀਗੜ, : ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਦੂਜੇ ਬਜਟ ਸਮਾਗਮ ਲਈ 24 ਜੂਨ ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ। Related Topics:AAPAAP Punjabbhagwant maanPunjabpunjab cmpunjab governmentVidhan Sabha Up Next ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 17 ਜੂਨ ਨੂੰ Don't Miss 17 ਜੂਨ ਤੋਂ ਬਾਅਦ ਨਵੇਂ ਚੇਅਰਮੈਨ ਦੀ ਨਿਯੁਕਤੀ ਤੱਕ ਵੈਟ ਟ੍ਰਿਬਿਊਨਲ ਦੇ ਸਿੰਗਲ ਮੈਂਬਰ ਕੋਲ ਟ੍ਰਿਬਿਊਨਲ ਦੇ ਕੰਮਕਾਜ ਦੀਆਂ ਹੋਣਗੀਆਂ ਸ਼ਕਤੀਆਂ Continue Reading You may like “ਵੜਿੰਗ ਦੀ ਛੁੱਟੀ, ਚੰਨੀ ਦੀ ਤਾਜਪੋਸ਼ੀ? ਪੰਜਾਬ ਕਾਂਗਰਸ ਵਿੱਚ ਵੱਡੇ ਬਦਲਾਅ ਦੇ ਸੰਕੇਤ” ਪੰਜਾਬ ਦੇ ਮੌਸਮ ਨੂੰ ਲੈ ਕੇ ਨਵਾਂ UPDATE ! ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨ ਦੌਰਾਨ ਹੀ ਪੰਜਾਬ ਭਰ ਵਿੱਚ ‘ਚਿੱਟਾ’ ਫੈਲਿਆ ਅਤੇ ਸੂਬੇ ਨੂੰ ਹਨੇਰੇ ਵਿੱਚ ਧੱਕਿਆ: ਹਰਪਾਲ ਚੀਮਾ ਮਾਨ ਸਰਕਾਰ ਵੱਲੋਂ ਲਿਆਂਦਾ ਗਿਆ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਬਾਦਲ ਪਰਿਵਾਰ ਦੇ ਹਜ਼ਮ ਨਹੀਂ ਹੋ ਰਿਹਾ: ਬਲਤੇਜ ਪੰਨੂ ED ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਮਾਨ ਸਰਕਾਰ- ਕੇਜਰੀਵਾਲ