Punjab
ਮੁੱਖ ਮੰਤਰੀ ਭਗਵੰਤ ਮਾਨ ਨੇ ਓਲੰਪਿਕ ਲਈ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਟਵੀਟ ਕਰਕੇ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਕੇ ਕਿਹਾ ਕਿ, “ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਆਪਣੀ ਖੇਡ ਪ੍ਰਤਿਭਾ ਨਾਲ ਨਾਮਣਾ ਖੱਟਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈਆਂ..ਓਲੰਪਿਕ ਖੇਡਾਂ ਵਿਸ਼ਵ ਦਾ ਸਭ ਤੋਂ ਵੱਡਾ ਖੇਡ ਸਮਾਗਮ ਹਨ..ਓਲੰਪਿਕ ਲਈ ਤਿਆਰੀ ਕਰ ਰਹੇ ਸਾਰੇ ਨੌਜਵਾਨਾਂ ਨੂੰ ਮੇਰੇ ਵੱਲੋਂ ਸ਼ੁੱਭਕਾਮਨਾਵਾਂ..
Continue Reading