Punjab
ਖੇਤੀ ਸੈਕਟਰ ਲਈ 11560 ਕਰੋੜ ਰੱਖੇ, ਹਰਪਾਲ ਚੀਮਾ ਚੀਮਾ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦਾ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਕਿ ਸਰਕਾਰ ਨੇ ਖੇਤੀ ਸੈਕਟਰ ਲਈ 11560 ਕਰੋੜ ਰੁਪਏ ਰੱਖੇ ਹਨ। ਜਿਸ ਵਿੱਚ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ ਇਸ ਤਕਨੀਕ ਵੱਲ ਜਾਣ ਲਈ ਉਤਸ਼ਾਹਿਤ ਕਰਨ ਲਈ ਵਿੱਤੀ ਸਾਲ 2022-23 ਵਿੱਚ DSR ਲਈ 450 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤਹਿਤ 117 ਮੁਹੱਲਾ/ਪਿੰਡ ਕਲੀਨਿਕ ਸਥਾਪਤ ਕਰਨ 'ਤੇ 77 ਕਰੋੜ ਰੁਪਏ ਖਰਚ ਕੀਤੇ ਜਾਣਗੇ।
Continue Reading