Connect with us

Punjab

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਅਗਨੀਪਥ ਯੋਜਨਾ

Published

on

ਚੰਡੀਗਡ਼੍ਹ: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਅਗਨੀਪਥ ਯੋਜਨਾ ਬਾਰੇ ਜਾਣਕਾਰੀ ਦਿੱਤੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਗਨੀਪਥ ਯੋਜਨਾ ਦਾ ਵਿਰੋਧ ਕਰਨ ਦੀ ਬਜਾਏ ਪਹਿਲਾਂ ਇਸ ਯੋਜਨਾ ਵਿਚ ਕਮੀਆਂ ਬਾਰੇ ਦੱਸਣਾ ਚਾਹੀਦਾ ਹੈ। ਸ਼ਰਮਾ ਨੇ ਕਿਹਾ ਕਿ ਜੋ ਨੌਜਵਾਨ ਅਗਨੀਪਥ ਯੋਜਨਾ ਤਹਿਤ ਭਰਤੀ ਹੋਣਗੇ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਖ ਵੱਖ ਨੌਕਰੀਆਂ ਲਈ ਅਵਸਰ ਦੇਵੇਗੀ।