Connect with us

Punjab

ਅੱਜ ਐਲਾਨਿਆ ਜਾਵੇਗਾ PSEB 10ਵੀਂ ਦਾ ਨਤੀਜਾ

Published

on

ਮੋਹਾਲੀ:

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 5 ਜੁਲਾਈ ਯਾਨੀ ਅੱਜ ਐਲਾਨਿਆ ਜਾਵੇਗਾ। ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ ਨਤੀਜਾ 5 ਜੁਲਾਈ ਨੂੰ ਦੁਪਹਿਰ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਰਚੁਅਲ ਮੀਟਿੰਗ ਰਾਹੀਂ ਐਲਾਨ ਕਰਨਗੇ।

ਉਮੀਦਵਾਰ 6 ਜੁਲਾਈ ਤੋਂ ਦੁਪਹਿਰ ਬਾਅਦ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ਅਤੇ punjab.indiaresults.com ‘ਤੇ ਆਪਣੇ ਨਤੀਜੇ ਦੇਖ ਸਕਣਗੇ।