Connect with us

Punjab

ਸੁਪਰੀਮ ਕੋਰਟ ਦਾ ਫ਼ੈਸਲਾ, SGPC ਨੂੰ ਝਟਕਾ

Published

on

ਨਵੀਂ ਦਿੱਲੀ:

ਸੁਪਰੀਮ ਕੋਰਟ ਨੇ ਹਰਿਆਣਾ ਵਿਚ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਇਮ ਕਰਨ ਦੇ ਕਾਨੂੰਨ ਵਿਰੁੱਧ ਦਾਇਰ ਕੀਤੀਆ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ ਅਤੇ ਹਰਿਆਣਾ ਸਰਕਾਰ ਵੱਲੋਂ 2014 ਵਿਚ ਬਣਾਏ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਐਕਟ ਅਤੇ ਇਸਦੀ ਵੈਧਤਾ ਨੂੰ ਜਾਇਜ਼ ਠਹਿਰਾਇਆ ਹੈ।