Punjab ਪੰਜਾਬ ਵਿਧਾਨ ਸਭਾ ਦਾ ਇਜਲਾਜ 22 ਸਤੰਬਰ ਨੂੰ Published 4 years ago on September 21, 2022 By admin ਚੰਡੀਗੜ੍ਹ: ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਤੀਜੇ (ਵਿਸ਼ੇਸ਼) ਸਮਾਗਮ ਲਈ ਵੀਰਵਾਰ, ਮਿਤੀ 22 ਸਤੰਬਰ, 2022 ਨੂੰ 11:00 ਵਜੇ ਸਵੇਰੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। Related Topics:AAP Punjabbhagwant maanchandigarhindiaPatialaPunjabpunjab cmpunjab government Up Next ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੌਲਾਨਾ ਆਜ਼ਾਦ ਨੈਸ਼ਨਲ ਕਾਨਫਰੰਸ ‘ਚ ਘੱਟ ਗਿਣਤੀ ਵਰਗ ਨਾਲ ਸਬੰਧਿਤ ਸਮੱਸਿਆਵਾਂ ਨੂੰ ਸੁਣਿਆ Don't Miss ਝੋਨੇ ਦੀ ਨਿਰਵਿਘਨ ਖਰੀਦ ਲਈ ਸਰਕਾਰ ਦੀਆਂ ਪੁਖ਼ਤਾ ਤਿਆਰੀਆਂ-ਮੁੱਖ ਮੰਤਰੀ Continue Reading You may like ਤਰਨਤਾਰਨ ਵਿਚ ਮੀਂਹ ਤੇ ਹਨ੍ਹੇਰੀ ਕਾਰਨ ਤਬਾਹੀ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ ਜੇਕਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲਿਆ ਸੀ, ਤਾਂ ਅੱਜ ਉਹ ਇਸ ਤੋਂ ਮੁਨਕਰ ਕਿਉਂ ਹੋ ਰਹੇ ਹਨ? ਬਲਤੇਜ ਪੰਨੂ ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ: CM ਮਾਨ 6 ਮੁਲਜ਼ਮਾਂ ਸਮੇਤ 30 ਕਿਲੋ ਹੈਰੋਇਨ ਬਰਾਮਦ ਪੰਜਾਬ ਗਾਇਕ GURU ਰੰਧਾਵਾ ਦੀ GYM ‘ਤੇ ਚੱਲੀਆਂ ਗੋਲੀਆਂ