Connect with us

Punjab

ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਸਤਕ ‘ਭਗਤ ਸਿੰਘ ਦੀ ਜੇਲ੍ਹ ਡਾਇਰੀ’ ਦੀਆਂ ਕਾਪੀਆਂ ਸੌਂਪੀਆਂ।

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਮੌਕੇ ਹੋਏ ਸਮਾਗਮ ਦੌਰਾਨ ਉੱਘੀਆਂ ਸ਼ਖ਼ਸੀਅਤਾਂ ਨੂੰ ਪੁਸਤਕ ‘ਭਗਤ ਸਿੰਘ ਦੀ ਜੇਲ੍ਹ ਡਾਇਰੀ’ ਦੀਆਂ ਕਾਪੀਆਂ ਸੌਂਪੀਆਂ।