Connect with us

Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Published

on

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ਼ ਗੁਰਪ੍ਰੀਤ ਕੌਰ ਦੇ ਨਾਲ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਜੀ ਵਿਖੇ ਨਤਮਸਤਕ ਹੋਏ।