Connect with us

Punjab

BREAKING-ਅੰਮ੍ਰਿਤਪਾਲ ਦੀ ਵਿਗੜੀ ਸਿਹਤ, ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਕਰਵਾਇਆ ਗਿਆ ਦਾਖਲ

Published

on

ਵਾਰਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਅੰਮ੍ਰਿਤਪਾਲ ਦੀ ਵਿਗੜੀ ਸਿਹਤ ਦੱਸਿਆ ਜਾ ਰਿਹਾ ਹੈ ਕਿ ਮਾਈਨਰ ਦੌਰੇ ਦੀ ਸ਼ਕਾਇਤ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਮੁਤਾਬਿਕ, ਸ਼੍ਰੀ ਮੁਕਤਸਰ ਸਾਹਿਬ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਦੀ ਸਿਹਤ ਪਿਛਲੇ ਦਿਨੀਂ ਵਿਗੜੀ ਸੀ, ਜਿਸ ਮਗਰੋਂ ਲੰਘੀ ਦੇਰ ਸ਼ਾਮ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਫ਼ੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।