Connect with us

National

ਕੈਨੇਡਾ ਪੜ੍ਹਨ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ,5 ਸਾਲਾਂ ਤੋਂ ਰਿਹ ਰਿਹਾ ਸੀ ਕੈਨੇਡਾ

Published

on

ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਦੇ ਨੌਜਵਾਨ ਦੀ ਵਿਦੇਸ਼ ਵਿਚ ਮੌਤ ਹੋ ਗਈ ਹੈ। ਜੋ ਕਿ ਗੁਰਪ੍ਰਤਾਪ ਸਿੰਘ ਕੈਨੇਡਾ ਵਿਚ ਪੜ੍ਹਨ ਲਈ ਗਿਆ ਸੀ। ਉਹ ਪਿਛਲੇ ਪੰਜ ਸਾਲਾਂ ਤੋਂ ਹੀ ਇਥੇ ਰਹਿ ਰਿਹਾ ਸੀ। ਹੁਣ ਅਚਾਨਕ ਇਸ ਨੌਜਵਾਨ ਦੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰਤਾਪ ਸਿੰਘ ਦੀ ਕੈਨੇਡਾ ਵਿੱਚ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਹੈ।ਜਿਸਦੀ ਖ਼ਬਰ ਸੁਣਦੇ ਸਾਰ ਹੀ ਇਲਾਕੇ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।