Connect with us

Punjab

CM ਮਾਨ ਅੱਜ ਸਵੇਰੇ 11.30 ਵਜੇ ਹੋਣਗੇ, ਲਾਈਵ ਅਹਿਮ ਮੁੱਦਿਆਂ ‘ਤੇ ਕਰਨਗੇ ਗੱਲਬਾਤ

Published

on

ਇਸ ਡਿਜੀਟਲ ਪ੍ਰੈਸ ਕਾਨਫਰੰਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਸਵੇਰੇ 11.30 ਵਜੇ ਸੰਬੋਧਨ ਕਰਨਗੇ। ਇਸ ਕਾਨਫਰੰਸ ਦੌਰਾਨ ਸੀ.ਐਮ. ਮਾਨ ਇਕ ਅਹਿਮ ਮੁੱਦੇ ‘ਤੇ ਚਰਚਾ ਕਰਨਗੇ।

ਇਹ ਵੀ ਦੱਸ ਦੇਈਏ ਕਿ ਅੱਜ ਦੁਪਹਿਰ ਸੀ.ਐਮ. ਮਾਨ ਜਲੰਧਰ ਪਹੁੰਚ ਰਹੇ ਹਨ, ਜਿੱਥੇ ਉਹ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵਾਰਾਨਸੀ ਲਈ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਡਿਜੀਟਲ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ।