ਕੋਰੋਨਾ ਦਾ ਕਹਿਰ ਪੁਰੀ ਦੁਨੀਆ ਛਾਇਆ ਹੋਇਆ ਹੈ। ਹੁਣ ਇਸਦਾ ਖਾਸਾ ਅਸਰ ਪੰਜਾਬ ਵਿੱਚ ਵੀ ਦੇਖਿਆ ਜਾ ਸਕਦਾ ਹੈ। ਮੋਹਾਲੀ ਇਕ ਅਜਿਹਾ ਸ਼ਹਿਰ ਹੈ ਜਿੱਥੇ ਨਵੇਂ ਕੇਸ ਆਏ ਦਿਨ ਸਾਹਮਣੇ ਆਉਂਦੇ ਰਹਿੰਦੇ ਹਨ। ਹੁਣ ਮੋਹਾਲੀ ਦੇ ਵਿੱਚ 3 ਹੋਰ ਨਵੇਂ ਮਾਮਲੇ ਸਾਹਮਣੇ ਆਯੀ ਹਨ ਜਿਨ੍ਹਾਂ ਦੀ ਜਾਂਚ ਕੀਤੀ ਗਈ ਤੇ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਪੁਸ਼ਟੀ ਕੀਤੀ ਗਈ ।