Connect with us

Punjab

ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਨਵਜੋਤ ਸਿੰਘ ਸਿੱਧੂ ਨੇ ਕੀਤੀ ਮੁਲਾਕਾਤ

Published

on

ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਨਵਜੋਤ ਸਿੰਘ ਸਿੱਧੂ ਨੇ ਕੀਤੀ ਮੁਲਾਕਾਤ|ਓਥੇ ਹੀ ਉਹਨਾਂ ਕੱਲ੍ਹ ਰਾਹੁਲ ਗਾਂਧੀ ‘ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ| ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੀ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਇਹ ਪਹਿਲੀ ਮੁਲਾਕਾਤ ਹੈ|

ਇਸ ਨੂੰ ਲੈ ਕੇ ਸਿੱਧੂ ਨੇ ਟਵੀਟ ਵੀ ਕੀਤਾ ਕਿਹਾ -9 ਵਾਰ ਵਿਧਾਇਕ, ਤਿੰਨ ਵਾਰ ਮੈਂਬਰ ਪਾਰਲੀਮੈਂਟ, ਪਛੜੇ ਲੋਕਾਂ ਦੇ ਕਾਰਨਾਂ ਲਈ ਚੈਂਪੀਅਨ, ਸੱਚ ਦੀ ਆਵਾਜ਼। “ਭਰੋਸੇਯੋਗਤਾ ਤੇਰਾ ਨਾਮ ਮੱਲਿਕਾਰਜੁਨ ਖੜਗੇ ਹੈ”
ਮਾਣਯੋਗ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਆਸ਼ੀਰਵਾਦ ਲਿਆ, ਉਹ ਪਾਰਟੀ ਲਈ ਸਕਾਰਾਤਮਕ ਹੁਲਾਰੇ ਅਤੇ ਚੰਗੀ ਕਿਸਮਤ ਲਿਆਉਂਦਾ ਹੈ।