National
ਦੇਸ਼ ਵਿੱਚ ਪਿਛਲੇ 24 ਘੰਟਿਆਂ ‘ਚ 7,830 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ

ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 7,830 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 14 ਲੋਕਾਂ ਦੀ ਜਾਨ ਵੀ ਚਲੀ ਗਈ। 7 ਮਹੀਨਿਆਂ ਬਾਅਦ ਸਾਢੇ 7 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਹਨ। 31 ਅਗਸਤ ਨੂੰ 7,946 ਮਾਮਲੇ ਸਾਹਮਣੇ ਆਏ ਸਨ। ਇਸ ਨਾਲ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 40, 215 ਹੋ ਗਈ ਹੈ। ਇਸ ਤੋਂ ਪਹਿਲਾਂ 23 ਸਤੰਬਰ ਨੂੰ ਦੇਸ਼ ਵਿੱਚ 41,818 ਲੋਕਾਂ ਦਾ ਇਲਾਜ ਚੱਲ ਰਿਹਾ ਸੀ।
Continue Reading